TSK

TSK · ਮਰਕੁਸ 5:21

Treasury of Scripture Knowledge references in ਪੰਜਾਬੀ IRV.

Back to passage

¶ ਉਹ ਬੇੜੀ ਉੱਤੇ ਚੜ੍ਹ ਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਆਇਆ।

¶ ਜਦ ਯਿਸੂ ਵਾਪਸ ਮੁੜ ਆਇਆ ਤਾਂ ਲੋਕਾਂ ਨੇ ਉਸ ਨੂੰ ਖੁਸ਼ੀ ਨਾਲ ਕਬੂਲ ਕੀਤਾ ਕਿਉਂ ਜੋ ਉਹ ਸਭ ਉਸ ਦੀ ਉਡੀਕ ਕਰ ਰਹੇ ਸਨ।