ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁੱਖ-ਸਾਂਦ ਹੋਵੇ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਬੇਨਤੀ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ।
TSK
TSK · ਮਰਕੁਸ 5:34
Treasury of Scripture Knowledge references in ਪੰਜਾਬੀ IRV.
1 ਸਮੂ 1:17
TSK
2 ਰਾਜਾ 5:19
TSK
ਉਸ ਨੇ ਉਹ ਨੂੰ ਆਖਿਆ, “ਜਾ ਅਤੇ ਸੁਖੀ ਰਹਿ।” ਪਰ ਜਦ ਉਹ ਉਸ ਦੇ ਕੋਲੋਂ ਥੋੜੀ ਦੂਰ ਚੱਲਿਆ ਗਿਆ।
ਮੱਤੀ 9:2
TSK
ਅਤੇ ਵੇਖੋ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ‹ਹੇ ਪੁੱਤਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ।›
ਮਰਕੁਸ 5:29
TSK
ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ।
ਲੂਕਾ 7:50
TSK
ਅਤੇ ਉਸ ਨੇ ਉਸ ਔਰਤ ਨੂੰ ਆਖਿਆ, ‹ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ।›
ਲੂਕਾ 17:19
TSK
ਯਿਸੂ ਨੇ ਉਸ ਨੂੰ ਕਿਹਾ, ‹ਉੱਠ ਕੇ ਚੱਲਿਆ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।›
ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ।