ਅਤੇ ਉਹ ਸਵੇਰੇ ਹੀ ਉੱਠ ਕੇ ਤਕੋਆਹ ਦੀ ਉਜਾੜ ਵਿੱਚ ਚੱਲੇ ਗਏ ਅਤੇ ਉਨ੍ਹਾਂ ਦੇ ਜਾਣ ਲੱਗਿਆ ਯਹੋਸ਼ਾਫ਼ਾਤ ਨੇ ਖੜ੍ਹੇ ਹੋ ਕੇ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਸੁਣੋ! ਆਪਣੇ ਪਰਮੇਸ਼ੁਰ ਯਹੋਵਾਹ ਦੇ ਉੱਤੇ ਭਰੋਸਾ ਰੱਖੋ ਤਾਂ ਤੁਸੀਂ ਕਾਇਮ ਰਹੋਗੇ। ਉਸ ਦੇ ਨਬੀਆਂ ਉੱਤੇ ਵਿਸ਼ਵਾਸ ਕਰੋ ਤਾਂ ਤੁਸੀਂ ਸਫ਼ਲ ਹੋਵੋਗੇ
TSK
TSK · ਮਰਕੁਸ 5:36
Treasury of Scripture Knowledge references in ਪੰਜਾਬੀ IRV.
2 ਇਤ 20:20
TSK
ਮੱਤੀ 17:20
TSK
ਉਸ ਨੇ ਉਨ੍ਹਾਂ ਨੂੰ ਕਿਹਾ, ‹ਆਪਣੇ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।›
ਮਰਕੁਸ 9:23
TSK
ਯਿਸੂ ਨੇ ਉਹ ਨੂੰ ਆਖਿਆ, ‹ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸੱਭੋ ਕੁਝ ਹੋ ਸਕਦਾ ਹੈ।›
ਯੂਹੰਨਾ 4:48
TSK
ਯਿਸੂ ਨੇ ਉਸ ਨੂੰ ਆਖਿਆ, ‹“ਜਦੋਂ ਤੱਕ ਤੁਸੀਂ ਅਚਰਜ਼ ਅਤੇ ਨਿਸ਼ਾਨ ਨਹੀਂ ਵੇਖੋਂਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਂਗੇ।”›
ਰੋਮੀਆਂ 4:18
TSK
ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ।