TSK

TSK · ਮਰਕੁਸ 5:41

Treasury of Scripture Knowledge references in ਪੰਜਾਬੀ IRV.

Back to passage

ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।

ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ‹ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ।›

ਪਰ ਯਿਸੂ ਨੇ ਉਸ ਦਾ ਹੱਥ ਫੜ੍ਹ ਕੇ ਉੱਚੀ ਅਵਾਜ਼ ਨਾਲ ਕਿਹਾ, ‹ਬੇਟੀ, ਉੱਠ!›

ਇਸ ਪ੍ਰਾਰਥਨਾ ਤੋਂ ਬਾਅਦ ਉਹ ਉੱਚੀ ਅਵਾਜ਼ ਨਾਲ ਬੁਲਾਇਆ, ‹“ਲਾਜ਼ਰ, ਬਾਹਰ ਨਿੱਕਲ ਆ।”›

ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।