TSK

TSK · ਮਰਕੁਸ 6:39

Treasury of Scripture Knowledge references in ਪੰਜਾਬੀ IRV.

Back to passage

ਨਾਲੇ ਉਸ ਦੀ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ।

ਤਦ ਉਸ ਨੇ ਭੀੜ ਨੂੰ ਜ਼ਮੀਨ ਤੇ ਬੈਠ ਜਾਣ ਲਈ ਆਖਿਆ।

ਪਰ ਸਾਰੀਆਂ ਗੱਲਾਂ ਢੰਗ ਸਿਰ ਅਤੇ ਜੁਗਤੀ ਨਾਲ ਹੋਣ।