TSK

TSK · ਮਰਕੁਸ 6:7

Treasury of Scripture Knowledge references in ਪੰਜਾਬੀ IRV.

Back to passage

ਫਿਰ ਯਹੋਵਾਹ ਦਾ ਕ੍ਰੋਧ ਮੂਸਾ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਹਾਰੂਨ ਲੇਵੀ ਤੇਰਾ ਭਰਾ ਨਹੀਂ ਹੈ? ਮੈਂ ਜਾਣਦਾ ਹਾਂ ਕਿ ਉਹ ਚੰਗਾ ਬੋਲਣ ਵਾਲਾ ਹੈ ਅਤੇ ਵੇਖ ਉਹ ਤੇਰੇ ਮਿਲਣ ਨੂੰ ਆਉਂਦਾ ਹੈ ਅਤੇ ਤੈਨੂੰ ਵੇਖ ਕੇ ਆਪਣੇ ਮਨ ਵਿੱਚ ਅਨੰਦ ਹੋਵੇਗਾ।

¶ ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।

¶ ਫੇਰ ਉਹ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ, ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ।

ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ

¶ ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ।

¶ ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ!