ਮੱਤੀ 11:5 TSK ‹ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।›