ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਉਸ ਦੀ ਅਗਵਾਈ ਕਰਨ ਵਾਲਾ ਨਾ ਰਿਹਾ, ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਪਾਲਿਆ, ਕੋਈ ਨਹੀਂ ਜੋ ਉਸ ਦਾ ਹੱਥ ਫੜ੍ਹੇ।
TSK
TSK · ਮਰਕੁਸ 8:23
Treasury of Scripture Knowledge references in ਪੰਜਾਬੀ IRV.
ਯਸਾ 51:18
TSK
ਮਰਕੁਸ 5:23
TSK
ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।
ਯੂਹੰਨਾ 9:6
TSK
ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਥੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ।
ਉਪਰੰਤ ਸਰਦਾਰ ਨੇ ਉਹ ਦਾ ਹੱਥ ਫੜਿਆ ਅਤੇ ਇੱਕ ਪਾਸੇ ਲੈ ਜਾ ਕੇ ਇਕਾਂਤ ਵਿੱਚ ਪੁੱਛਿਆ, ਉਹ ਕੀ ਹੈ ਜੋ ਤੂੰ ਮੈਨੂੰ ਦੱਸਣਾ ਹੈ?
‹ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ।›