TSK

TSK · ਮਰਕੁਸ 8:3

Treasury of Scripture Knowledge references in ਪੰਜਾਬੀ IRV.

Back to passage

¶ ਤਦ ਗਿਦਾਊਨ ਯਰਦਨ ਕੋਲ ਆਇਆ ਅਤੇ ਉਹ ਆਪਣੇ ਤਿੰਨ ਸੌ ਸਾਥੀਆਂ ਨਾਲ ਪਾਰ ਲੰਘਿਆ, ਉਹ ਸਾਰੇ ਥੱਕੇ ਹੋਏ ਤਾਂ ਸਨ ਪਰ ਫਿਰ ਵੀ ਮਿਦਯਾਨੀਆਂ ਦੇ ਪਿੱਛੇ ਲੱਗੇ ਰਹੇ। ਤਦ ਗਿਦਾਊਨ ਨੇ ਸੁੱਕੋਥ ਦੇ ਲੋਕਾਂ ਨੂੰ ਕਿਹਾ, “ਜਿਹੜੇ ਮੇਰੇ ਨਾਲ ਹਨ, ਇਨ੍ਹਾਂ ਲੋਕਾਂ ਨੂੰ ਰੋਟੀਆਂ ਦਿਉ,

ਪਰ ਦਾਊਦ ਮਗਰ ਲੱਗਾ ਰਿਹਾ ਉਹ ਅਤੇ ਚਾਰ ਸੌ ਮਨੁੱਖ ਬਾਕੀ ਜੋ ਦੋ ਸੌ ਪਿੱਛੇ ਰਹਿ ਗਏ ਸਨ ਜੋ ਅਜਿਹੇ ਥੱਕ ਗਏ ਸਨ ਕਿ ਬਸੋਰ ਦੇ ਨਾਲੇ ਦੇ ਪਾਰ ਨਾ ਲੰਘ ਸਕੇ।