TSK

TSK · ਮਰਕੁਸ 9:13

Treasury of Scripture Knowledge references in ਪੰਜਾਬੀ IRV.

Back to passage

‹ਜੇਕਰ ਤੁਸੀਂ ਇਸ ਨੂੰ ਮੰਨਣਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹੋ ਹੈ।›

‹ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਦੇ ਹੱਥੋਂ ਦੁੱਖ ਪਾਵੇਗਾ।›

ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।

ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ।