TSK

TSK · ਮਰਕੁਸ 9:33

Treasury of Scripture Knowledge references in ਪੰਜਾਬੀ IRV.

Back to passage

¶ ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ।

ਅਤੇ ਯਿਸੂ ਨੇ ਆਪਣੇ ਆਤਮਾ ਨਾਲ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ‹ਤੁਸੀਂ ਕਿਉਂ ਆਪਣੇ ਮਨਾਂ ਵਿੱਚ ਅਜਿਹੇ ਵਿਚਾਰ ਕਰਦੇ ਹੋ?›

ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਯਿਸੂ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।

ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।