TSK

TSK · ਮਰਕੁਸ 9:38

Treasury of Scripture Knowledge references in ਪੰਜਾਬੀ IRV.

Back to passage

ਪਰ ਡੇਰੇ ਵਿੱਚ ਦੋ ਮਨੁੱਖ ਰਹਿ ਗਏ, ਜਿਹਨਾਂ ਵਿੱਚੋਂ ਇੱਕ ਦਾ ਨਾਮ ਅਲਦਾਦ ਅਤੇ ਦੂਜੇ ਦਾ ਨਾਮ ਮੇਦਾਦ ਸੀ। ਆਤਮਾ ਉਨ੍ਹਾਂ ਉੱਤੇ ਵੀ ਉਤਰਿਆ ਅਤੇ ਇਹ ਵੀ ਉਹਨਾਂ ਵਿੱਚੋਂ ਸਨ ਜਿਹਨਾਂ ਦੇ ਨਾਮ ਲਿਖੇ ਗਏ ਸਨ, ਪਰ ਤੰਬੂ ਦੇ ਕੋਲ ਬਾਹਰ ਨਹੀਂ ਗਏ ਸਨ। ਉਹ ਡੇਰੇ ਵਿੱਚ ਹੀ ਭਵਿੱਖਬਾਣੀ ਕਰਨ ਲੱਗੇ।

‹ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਬਸ, ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ।›