ਲੂਕਾ 9:49
TSK
¶ ਯੂਹੰਨਾ ਨੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਵਿੱਚ ਭੂਤ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ।
TSK
Treasury of Scripture Knowledge references in ਪੰਜਾਬੀ IRV.
¶ ਯੂਹੰਨਾ ਨੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਵਿੱਚ ਭੂਤ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ।
ਇਹੋ ਜਿਹੇ ਮਨੁੱਖ ਲਈ ਇਹ ਤਾੜਨਾ ਜੋ ਬਹੁਤ ਲੋਕਾਂ ਨੇ ਕੀਤੀ ਸੋ ਬਥੇਰੀ ਹੈ।
ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ।