TSK

TSK · ਮੱਤੀ 13:37

Treasury of Scripture Knowledge references in ਪੰਜਾਬੀ IRV.

Back to passage

ਰੋਟੀ ਦਾ ਅੰਨ ਤਾਂ ਦਰੜੀਦਾ ਹੈ ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ।

¶ ‹ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।›

¶ ‹ਤਾਂ ਨੌਕਰਾਂ ਨੇ ਆ ਕੇ ਮਾਲਕ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ?›

¶ ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ ‹ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ?›

‹ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।”›

‹ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।›

ਫੇਰ ਅੱਪੁਲੋਸ ਕੀ ਹੈ ਅਤੇ ਪੌਲੁਸ ਕੀ ਹੈ? ਸਿਰਫ਼ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਵਿਸ਼ਵਾਸ ਕੀਤੀ ਜਿਵੇਂ ਪ੍ਰਭੂ ਨੇ ਹਰੇਕ ਨੂੰ ਦਾਨ ਦਿੱਤਾ।

ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ