ਉਤ 3:18
TSK
ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ।
TSK
Treasury of Scripture Knowledge references in ਪੰਜਾਬੀ IRV.
ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ।
‹ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ।›