TSK

TSK · ਮੱਤੀ 2:7

Treasury of Scripture Knowledge references in ਪੰਜਾਬੀ IRV.

Back to passage

ਤਦ ਸ਼ਾਊਲ ਨੇ ਆਖਿਆ, ਮੈਂ ਉਹ ਨੂੰ ਉਸ ਨਾਲ ਵਿਆਹਵਾਂਗਾ ਜੋ ਉਹ ਦੇ ਲਈ ਫਾਹੀ ਹੋਵੇ ਅਤੇ ਫ਼ਲਿਸਤੀਆਂ ਦਾ ਹੱਥ ਉਹ ਦੇ ਉੱਤੇ ਆਣ ਪਵੇ ਸੋ ਸ਼ਾਊਲ ਨੇ ਦਾਊਦ ਨੂੰ ਆਖਿਆ, ਭਈ ਇਸ ਤਰ੍ਹਾਂ ਤੂੰ ਅੱਜ ਹੀ ਮੇਰਾ ਜਵਾਈ ਬਣ ਜਾਵੇਂਗਾ।

ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!

ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਮਤਾ ਮਤਾਉਂਦੇ ਹਨ, ਅਤੇ ਤੇਰੇ ਰਾਖਵੇਂ ਲੋਕਾਂ ਦੇ ਵਿਰੁੱਧ ਗੋਸ਼ਟਾਂ ਗੰਢਦੇ ਹਨ।

ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਸਮੇਂ ਗੱਲਾਂ ਤੇਰੇ ਮਨ ਵਿੱਚ ਆਉਣਗੀਆਂ ਅਤੇ ਤੂੰ ਬੁਰੀ ਜੁਗਤੀ ਸੋਚੇਂਗਾ।

¶ ਸਵਰਗ ਉੱਤੇ ਇੱਕ ਵੱਡਾ ਨਿਸ਼ਾਨ ਦਿਖਾਈ ਦਿੱਤਾ ਅਰਥਾਤ ਇੱਕ ਔਰਤ ਜਿਹੜੀ ਸੂਰਜ ਪਹਿਨੀ ਹੋਈ ਸੀ, ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ।