TSK

TSK · ਮੱਤੀ 21:1

Treasury of Scripture Knowledge references in ਪੰਜਾਬੀ IRV.

Back to passage

ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਰਬਤ ਉੱਤੇ ਖੜੇ ਹੋਣਗੇ, ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਰਬਤ ਪੂਰਬ ਤੋਂ ਪੱਛਮ ਤੱਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਘਾਟੀ ਹੋ ਜਾਵੇਗੀ, ਅੱਧਾ ਪਰਬਤ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ।

ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।

¶ ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।

¶ ਉਹ ਦਿਨ ਦੇ ਸਮੇਂ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਜੈਤੂਨ ਦੇ ਪਹਾੜ ਉੱਤੇ ਟਿਕਦਾ ਹੁੰਦਾ ਸੀ।

¶ ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਗਿਆ।