TSK

TSK · ਮੱਤੀ 21:13

Treasury of Scripture Knowledge references in ਪੰਜਾਬੀ IRV.

Back to passage

ਇਹਨਾਂ ਨੂੰ ਮੈਂ ਆਪਣੇ ਪਵਿੱਤਰ ਪਰਬਤ ਉੱਤੇ ਲਿਆਵਾਂਗਾ ਅਤੇ ਉਹਨਾਂ ਨੂੰ ਆਪਣੇ ਪ੍ਰਾਰਥਨਾ ਘਰ ਵਿੱਚ ਅਨੰਦ ਦੁਆਵਾਂਗਾ, ਉਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ।

ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਅਜਿਹਾ ਲਿਖਿਆ ਹੋਇਆ ਹੈ ਕਿ,

¶ ਉਨ੍ਹਾਂ ਨੂੰ ਆਖਿਆ ਕਿ ‹ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਸ ਨੂੰ ਡਾਕੂਆਂ ਦਾ ਅੱਡਾ ਬਣਾ ਦਿੱਤਾ ਹੈ।›