TSK

TSK · ਮੱਤੀ 21:28

Treasury of Scripture Knowledge references in ਪੰਜਾਬੀ IRV.

Back to passage

ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ‹ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ?›

‹ਅਤੇ ਦਿਨ ਦੇ ਤੀਜੇ ਪਹਿਰ ਦੇ ਲਗਭਗ ਬਾਹਰ ਜਾ ਕੇ ਉਹ ਨੇ ਉਸੇ ਤਰ੍ਹਾਂ ਕੀਤਾ।›

ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ ਜੋ ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ?

‹ਜਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਡਿੱਗਾ ਅਤੇ ਉਹ ਮਰ ਗਏ ਸਨ, ਭਲਾ, ਤੁਸੀਂ ਇਹ ਸਮਝਦੇ ਹੋ ਜੋ ਉਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ?›

ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਤੁਹਾਡੇ ਨਾਲ ਬੋਲਦਾ ਹਾਂ। ਜੋ ਮੈਂ ਆਖਦਾ ਹਾਂ ਸੋ ਤੁਸੀਂ ਉਹ ਦੀ ਜਾਂਚ ਕਰੋ।