All books in ਪੰਜਾਬੀ IRV

ਮੱਤੀ 21

ਪੰਜਾਬੀ IRV · verse 42

28 chapters

ਪੰਜਾਬੀ IRV / ਮੱਤੀ / Chapter 21

ਪੰਜਾਬੀ IRV · verse 42

ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ› ‹ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ,› ‹ਸੋਈ ਖੂੰਜੇ ਦਾ ਸਿਰਾ ਹੋ ਗਿਆ।› ‹ਇਹ ਪ੍ਰਭੂ ਦੀ ਵੱਲੋਂ ਹੋਇਆ,› ‹ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।›