TSK

TSK · ਮੱਤੀ 22:39

Treasury of Scripture Knowledge references in ਪੰਜਾਬੀ IRV.

Back to passage

‹ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।›

ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।

ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਦੇ ਲਈ ਖੁਸ਼ ਕਰੇ ਤਾਂ ਜੋ ਉਹ ਦੀ ਤਰੱਕੀ ਹੋਵੇ।

ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।