TSK

TSK · ਮੱਤੀ 4:13

Treasury of Scripture Knowledge references in ਪੰਜਾਬੀ IRV.

Back to passage

¶ ਤੀਜੀ ਪਰਚੀ ਜ਼ਬੂਲੁਨੀਆਂ ਦਾ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਮਿਲਖ਼ ਦੀ ਹੱਦ ਸਾਰੀਦ ਤੱਕ ਸੀ।

‹ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ।›

¶ ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ।

ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਆਪਣੇ ਰਸਤੇ ਚੱਲਿਆ ਗਿਆ।

¶ ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ।

ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫ਼ਰਨਾਹੂਮ ਨੂੰ ਆ ਗਏ।