TSK

TSK · ਮੱਤੀ 5:13

Treasury of Scripture Knowledge references in ਪੰਜਾਬੀ IRV.

Back to passage

ਤੂੰ ਆਪਣੀ ਮੈਦੇ ਦੀ ਭੇਟ ਦੇ ਸਾਰੇ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ। ਤੂੰ ਆਪਣੀ ਮੈਦੇ ਦੀ ਭੇਟ ਵਿੱਚ ਆਪਣੇ ਪਰਮੇਸ਼ੁਰ ਦੇ ਨਾਲ ਬੰਨ੍ਹੇ ਹੋਵੇ ਨੇਮ ਦਾ ਲੂਣ ਨਾ ਘਟਾਵੀਂ ਅਤੇ ਆਪਣੀਆਂ ਸਾਰੀਆਂ ਭੇਟਾਂ ਨਾਲ ਲੂਣ ਚੜ੍ਹਾਵੀਂ।

¶ ‹ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਵੇਂ ਸਲੂਣਾ ਕੀਤਾ ਜਾਵੇ?›

ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ