TSK

TSK · ਗਿਣਤੀ 13:21

Treasury of Scripture Knowledge references in ਪੰਜਾਬੀ IRV.

Back to passage

ਇਸ ਲਈ ਕਿ ਤੁਸੀਂ ਮੇਰੇ ਹੁਕਮ ਨੂੰ ਸੀਨਈ ਦੀ ਉਜਾੜ ਵਿੱਚ ਰੱਦਿਆ ਜਦ ਮੰਡਲੀ ਵਿਰੋਧੀ ਹੋ ਗਈ ਅਤੇ ਤੁਸੀਂ ਮੈਨੂੰ ਉਸ ਪਾਣੀ ਵਿਖੇ ਉਨ੍ਹਾਂ ਦੀਆਂ ਅੱਖਾਂ ਅੱਗੇ ਪਵਿੱਤਰ ਨਾ ਠਹਿਰਾਇਆ। ਉਹ ਮਰੀਬਾਹ ਦਾ ਪਾਣੀ ਸੀਨ ਦੀ ਉਜਾੜ ਵਿੱਚ ਕਾਦੇਸ਼ ਦੇ ਕੋਲ ਸੀ।

ਤਾਂ ਤੁਹਾਡਾ ਦੱਖਣ ਦਾ ਪਾਸਾ ਸੀਨ ਦੀ ਉਜਾੜ ਤੋਂ ਅਦੋਮ ਦੇ ਨੇੜੇ ਹੋਵੇ ਅਤੇ ਤੁਹਾਡੇ ਦੱਖਣ ਦੀ ਹੱਦ ਖਾਰੇ ਸਮੁੰਦਰ ਦੇ ਸਿਰੇ ਤੋਂ ਪੂਰਬ ਵੱਲ ਹੋਵੇ।

ਇਸ ਦਾ ਕਾਰਨ ਇਹ ਹੈ ਕਿ ਸੀਨ ਦੀ ਉਜਾੜ ਵਿੱਚ, ਕਾਦੇਸ਼ ਕੋਲ ਮਰੀਬਾਹ ਨਾਮ ਦੇ ਸੋਤੇ ਉੱਤੇ, ਤੁਸੀਂ ਮੇਰੀ ਉਲੰਘਣਾ ਕੀਤੀ ਅਰਥਾਤ ਤੁਸੀਂ ਇਸਰਾਏਲੀਆਂ ਦੇ ਵਿੱਚ ਮੈਨੂੰ ਪਵਿੱਤਰ ਨਾ ਠਹਿਰਾਇਆ

¶ ਯਹੂਦੀਆਂ ਦੇ ਗੋਤ ਦਾ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੱਕ ਸੀ ਅਰਥਾਤ ਦੱਖਣ ਵੱਲ ਸੀਨ ਦੇ ਉਜਾੜ ਤੱਕ ਜਿਹੜੀ ਦੱਖਣ ਦੀ ਸੀਮਾ ਉੱਤੇ ਹੈ।

ਜਦ ਹਮਾਥ ਦੇ ਰਾਜਾ ਤੋਈ ਨੇ ਸੁਣਿਆ ਕਿ ਦਾਊਦ ਨੇ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਨਸ਼ਟ ਕਰ ਦਿੱਤਾ ਹੈ,