TSK

TSK · ਗਿਣਤੀ 13:4

Treasury of Scripture Knowledge references in ਪੰਜਾਬੀ IRV.

Back to passage

¶ ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ।

¶ ਫੇਰ ਉਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਭੇਤ ਜਾਣਨ ਲਈ ਭੇਜਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜਿਹੀ ਬੁਰੀ ਖ਼ਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ,

¶ ਇਹ ਇਸਰਾਏਲ ਦੇ ਪੁੱਤਰ ਸਨ: ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੂਲੁਨ

ਯਹੂਦਾਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ। ਰੂਬੇਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਗਾਦ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,