TSK

TSK · ਗਿਣਤੀ 15:21

Treasury of Scripture Knowledge references in ਪੰਜਾਬੀ IRV.

Back to passage

ਸੋ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਸਦਾ ਦਾ ਹੱਕ ਇਸਰਾਏਲੀਆਂ ਵੱਲੋਂ ਹੋਵੇ ਕਿਉਂ ਜੋ ਉਹ ਚੁੱਕਣ ਦੀ ਭੇਟ ਹੈ ਅਤੇ ਚੁੱਕਣ ਦੀ ਭੇਟ ਇਸਰਾਏਲੀਆਂ ਵੱਲੋਂ ਉਨ੍ਹਾਂ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਤੋਂ ਹੋਵੇਗੀ ਸਗੋਂ ਯਹੋਵਾਹ ਲਈ ਉਨ੍ਹਾਂ ਦੀ ਚੁੱਕਣ ਦੀ ਭੇਟ ਰਹੇਗੀ।

ਜਦ ਵੀ ਲੇਵੀ ਦਸਵੰਧ ਲੈਣ ਤਾਂ ਹਾਰੂਨ ਦੇ ਵੰਸ਼ ਦਾ ਕੋਈ ਜਾਜਕ ਲੇਵੀਆਂ ਦੇ ਨਾਲ ਹੋਵੇ ਅਤੇ ਲੇਵੀ ਦਸਵੰਧ ਦਾ ਦਸਵੰਧ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਭੰਡਾਰ ਦੀਆਂ ਕੋਠੜੀਆਂ ਵਿੱਚ ਪਹੁੰਚਾਇਆ ਕਰਨ,