ਗਿਣਤੀ 16:32
TSK
ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ, ਉਨ੍ਹਾਂ ਦਾ ਸਭ ਕੁਝ ਨਿਗਲ ਲਿਆ।
TSK
Treasury of Scripture Knowledge references in ਪੰਜਾਬੀ IRV.
ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ, ਉਨ੍ਹਾਂ ਦਾ ਸਭ ਕੁਝ ਨਿਗਲ ਲਿਆ।
ਸੋ ਯਹੋਵਾਹ ਨੇ ਇਸਰਾਏਲ ਉੱਤੇ ਮਹਾਂ ਮਰੀ ਘੱਲੀ ਅਤੇ ਇਸਰਾਏਲ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ।
ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ।