TSK

TSK · ਗਿਣਤੀ 19:2

Treasury of Scripture Knowledge references in ਪੰਜਾਬੀ IRV.

Back to passage

ਤੁਹਾਡਾ ਲੇਲਾ ਬੱਜ ਤੋਂ ਰਹਿਤ ਅਤੇ ਇੱਕ ਸਾਲ ਦਾ ਨਰ ਹੋਵੇ। ਤੁਸੀਂ ਭੇਡਾਂ ਜਾਂ ਬੱਕਰੀਆਂ ਤੋਂ ਲਿਓ

¶ “ਅਤੇ ਜੇਕਰ ਉਸ ਦੀ ਭੇਟ ਇੱਜੜਾਂ ਵਿੱਚੋਂ ਹੋਵੇ ਅਰਥਾਤ ਭੇਡਾਂ ਜਾਂ ਬੱਕਰਿਆਂ ਦੀ ਹੋਮ ਬਲੀ ਤਾਂ ਉਹ ਇੱਕ ਦੋਸ਼ ਰਹਿਤ ਨਰ ਲਿਆਵੇ,

ਪਰ ਜਿਸ ਵਿੱਚ ਕੋਈ ਦੋਸ਼ ਹੋਏ, ਉਸ ਨੂੰ ਤੁਸੀਂ ਨਾ ਚੜ੍ਹਾਉਣਾ, ਕਿਉਂ ਜੋ ਉਹ ਤੁਹਾਡੇ ਵੱਲੋਂ ਸਵੀਕਾਰ ਨਹੀਂ ਕੀਤਾ ਜਾਵੇਗਾ।

¶ ਤਦ ਅਲਆਜ਼ਾਰ ਜਾਜਕ ਨੇ ਉਨ੍ਹਾਂ ਸੂਰਮਿਆਂ ਨੂੰ ਆਖਿਆ, ਜਿਹੜੇ ਯੁੱਧ ਵਿੱਚ ਗਏ ਸਨ ਕਿ ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

ਹੁਣ ਤੁਸੀਂ ਇੱਕ ਨਵੀਂ ਗੱਡੀ ਬਣਾਓ ਅਤੇ ਦੋ ਲਵੇਰੀਆਂ ਗਊਆਂ ਨੂੰ ਗੱਡੀ ਹੇਠ ਜੋੜ ਲਓ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਪਿੱਛੇ ਘਰ ਰਹਿਣ ਦਿਓ।

ਜੂਲੇ ਦੀਆਂ ਰੱਸੀਆਂ ਦੀ ਤਰ੍ਹਾਂ ਉਸਨੇ ਮੇਰੇ ਅਪਰਾਧਾਂ ਨੂੰ ਆਪਣੇ ਹੱਥ ਨਾਲ ਬੰਨਿਆ ਹੈ, ਅਤੇ ਉਨ੍ਹਾਂ ਨੂੰ ਵੱਟ ਕੇ ਮੇਰੀ ਗਰਦਨ ਉੱਤੇ ਚੜ੍ਹਾਇਆ ਹੈ, ਉਸ ਨੇ ਮੇਰਾ ਬਲ ਘਟਾ ਦਿੱਤਾ ਹੈ, ਪ੍ਰਭੂ ਨੇ ਮੈਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ, ਜਿਨ੍ਹਾਂ ਦੇ ਅੱਗੇ ਮੈਂ ਖੜ੍ਹੀ ਵੀ ਨਹੀਂ ਰਹਿ ਸਕਦੀ।

ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।

ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।

ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ।

ਉਸ ਨੇ ਕੋਈ ਪਾਪ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ l