TSK

TSK · ਗਿਣਤੀ 2:12

Treasury of Scripture Knowledge references in ਪੰਜਾਬੀ IRV.

Back to passage

ਸ਼ਿਮਓਨ ਲਈ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ।

ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਰੀਸ਼ਦਾਈ ਦੇ ਪੁੱਤਰ ਸ਼ਲੁਮੀਏਲ ਦਾ ਚੜ੍ਹਾਵਾ ਸੀ।