ਗਿਣਤੀ 1:42
TSK
¶ ਨਫ਼ਤਾਲੀ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।