TSK

TSK · ਗਿਣਤੀ 21:3

Treasury of Scripture Knowledge references in ਪੰਜਾਬੀ IRV.

Back to passage

ਤਦ ਅਮੋਰੀਆਂ ਨੇ ਜਿਹੜੇ ਉਸ ਪਹਾੜੀ ਦੇਸ਼ ਵਿੱਚ ਵੱਸਦੇ ਸਨ, ਨਿੱਕਲ ਕੇ ਤੁਹਾਡਾ ਸਾਹਮਣਾ ਕੀਤਾ ਅਤੇ ਤੁਹਾਨੂੰ ਭਜਾਇਆ, ਜਿਵੇਂ ਸ਼ਹਿਦ ਦੀਆਂ ਮੱਖੀਆਂ ਕਰਦੀਆਂ ਹਨ ਅਤੇ ਤੁਹਾਨੂੰ ਸੇਈਰ ਵਿੱਚ ਹਾਰਮਾਹ ਤੱਕ ਮਾਰਦੇ ਗਏ।

ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਗਾ

ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਣਿਆ।