TSK

TSK · ਗਿਣਤੀ 21:31

Treasury of Scripture Knowledge references in ਪੰਜਾਬੀ IRV.

Back to passage

ਅਮੋਰੀ, ਕਨਾਨੀ, ਗਿਰਗਾਸ਼ੀ ਅਤੇ ਯਬੂਸੀ ਇਹ ਵੀ ਦੇ ਦਿੱਤੇ ਹਨ।

ਅਤੇ ਰਊਬੇਨੀਆਂ ਅਤੇ ਗਾਦੀਆਂ ਨੂੰ ਮੈਂ ਗਿਲਆਦ ਤੋਂ ਲੈ ਕੇ ਅਰਨੋਨ ਦੇ ਨਾਲੇ ਤੱਕ ਦਾ ਦੇਸ਼ ਦੇ ਦਿੱਤਾ, ਅਰਥਾਤ ਨਾਲੇ ਦੇ ਵਿਚਕਾਰ ਤੋਂ ਉਸ ਦੇ ਕੰਢਿਆਂ ਤੱਕ ਅਤੇ ਯਬੋਕ ਦੀ ਨਦੀ ਤੱਕ ਜਿਹੜੀ ਅੰਮੋਨੀਆਂ ਦੀ ਹੱਦ ਹੈ

¶ ਉਹ ਦੇ ਨਾਲ ਰਊਬੇਨੀਆਂ ਅਤੇ ਗਾਦੀਆਂ ਨੇ ਆਪਣੀ ਮਿਲਖ਼ ਜਿਹੜੀ ਮੂਸਾ ਨੇ ਉਹਨਾਂ ਨੂੰ ਯਰਦਨ ਪਾਰ ਚੜ੍ਹਦੀ ਵੱਲ ਦਿੱਤੀ ਸੀ ਲੈ ਲਈ ਹੈ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤੀ ਸੀ।