TSK

TSK · ਗਿਣਤੀ 23:13

Treasury of Scripture Knowledge references in ਪੰਜਾਬੀ IRV.

Back to passage

ਤਦ ਸਵੇਰ ਨੂੰ ਅਜਿਹਾ ਹੋਇਆ ਕਿ ਬਾਲਾਕ ਬਿਲਆਮ ਨੂੰ ਲੈ ਕੇ ਬਆਲ ਦੀਆਂ ਉਚਿਆਈਆਂ ਉੱਤੇ ਉਸ ਨੂੰ ਲਿਆਇਆ ਜਿੱਥੋਂ ਉਸ ਨੇ ਪਰਜਾ ਦੀਆਂ ਸਰਹੱਦਾਂ ਨੂੰ ਵੇਖਿਆ।

¶ ਅਰਾਮ ਦੇ ਰਾਜੇ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਉਨ੍ਹਾਂ ਦਾ ਦੇਵਤਾ ਪਹਾੜੀ ਦੇਵਤਾ ਹੈ ਇਸੇ ਲਈ ਉਹ ਸਾਡੇ ਨਾਲੋਂ ਤਕੜੇ ਹਨ ਪਰ ਅਸੀਂ ਉਨ੍ਹਾਂ ਨਾਲ ਮੈਦਾਨ ਵਿੱਚ ਲੜੀਏ ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ।

ਹਾਂ, ਉਹ ਨੇ ਫਿਟਕਾਰ ਨਾਲ ਪ੍ਰੀਤ ਰੱਖੀ, ਸੋ ਉਹ ਉਸ ਤੇ ਆ ਪਈ, ਅਤੇ ਬਰਕਤ ਤੋਂ ਉਹ ਖੁਸ਼ ਨਹੀਂ ਸੀ, ਸੋ ਉਹ ਉਸ ਤੋਂ ਦੂਰ ਰਹੀ,

ਉਸੇ ਨਾਲ ਅਸੀਂ ਪ੍ਰਭੂ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਉਸੇ ਨਾਲ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ।