TSK

TSK · ਗਿਣਤੀ 3:32

Treasury of Scripture Knowledge references in ਪੰਜਾਬੀ IRV.

Back to passage

¶ ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਦੀ ਇਹ ਜ਼ਿੰਮੇਵਾਰੀ ਹੈ ਕਿ ਚਾਨਣ ਕਰਨ ਲਈ ਤੇਲ, ਸੁਗੰਧੀ ਧੂਪ, ਸਦਾ ਕਾਲ ਦੀ ਮੈਦੇ ਦੀ ਭੇਟ ਅਤੇ ਮਸਹ ਕਰਨ ਦਾ ਤੇਲ ਅਰਥਾਤ ਸਾਰੇ ਡੇਰੇ ਦੀ ਅਤੇ ਜੋ ਕੁਝ ਉਸ ਵਿੱਚ ਹੈ, ਅਤੇ ਪਵਿੱਤਰ ਸਥਾਨ ਅਤੇ ਉਸ ਦੇ ਸਮਾਨ ਦੀ ਦੇਖਭਾਲ ਕਰੇ।

ਅਤੇ ਉਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਦੋ ਹਜ਼ਾਰ ਛੇ ਸੌ ਤੀਹ ਸਨ।

ਇਸ ਲਈ ਤੂੰ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ, ਹੋਰ ਨਾਮ ਦੇ ਪਰਬਤ ਉੱਤੇ ਲੈ ਚੱਲ।

¶ ਅਤੇ ਲੇਵੀਆਂ ਵਿੱਚੋਂ, ਸ਼ਮਅਯਾਹ ਹਸ਼ੂਬ ਦਾ ਪੁੱਤਰ, ਅਜ਼ਰੀਕਾਮ ਦਾ ਪੁੱਤਰ, ਹਸ਼ਬਯਾਹ ਦਾ ਪੁੱਤਰ, ਮਰਾਰੀ ਦੇ ਪੁੱਤਰਾਂ ਵਿੱਚੋਂ

ਉਹ ਅਬੀਸ਼ੂਆ ਦਾ ਪੁੱਤਰ, ਉਹ ਫ਼ੀਨਹਾਸ ਦਾ ਪੁੱਤਰ, ਉਹ ਅਲਆਜ਼ਾਰ ਦਾ ਪੁੱਤਰ, ਉਹ ਹਾਰੂਨ ਪ੍ਰਧਾਨ ਜਾਜਕ ਦਾ ਪੁੱਤਰ।