TSK

TSK · ਗਿਣਤੀ 31:13

Treasury of Scripture Knowledge references in ਪੰਜਾਬੀ IRV.

Back to passage

¶ ਜਦ ਉਹ ਕਦਾਰਲਾਓਮਰ ਅਤੇ ਉਹਨਾਂ ਰਾਜਿਆਂ ਨੂੰ ਜਿਹੜੇ ਉਸ ਦੇ ਨਾਲ ਸਨ ਜਿੱਤ ਕੇ ਮੁੜਿਆ, ਤਦ ਸਦੂਮ ਦਾ ਰਾਜਾ ਸ਼ਾਵੇਹ ਦੀ ਘਾਟੀ ਵਿੱਚ ਜੋ ਬਾਦਸ਼ਾਹੀ ਘਾਟੀ ਵੀ ਅਖਵਾਉਂਦੀ ਹੈ, ਉਸ ਨੂੰ ਮਿਲਣ ਲਈ ਨਿੱਕਲ ਆਇਆ।

¶ ਜੇ ਕੋਈ ਕਿਸੇ ਆਦਮੀ ਦੀ ਲਾਸ਼ ਨੂੰ ਛੂਹੇ ਉਹ ਸੱਤ ਦਿਨ ਅਸ਼ੁੱਧ ਰਹੇ।

ਸੋਨਾ, ਚਾਂਦੀ, ਪਿੱਤਲ, ਲੋਹਾ, ਜਿਸਤ ਅਤੇ ਸਿੱਕਾ।

¶ ਦਾਊਦ ਉਨ੍ਹਾਂ ਦੋ ਸੌ ਮਨੁੱਖਾਂ ਕੋਲ ਜੋ ਥੱਕ ਕੇ ਦਾਊਦ ਦੇ ਨਾਲ ਨਹੀਂ ਜਾ ਸਕੇ, ਜਿਹੜੇ ਉਨ੍ਹਾਂ ਨੇ ਬਸੋਰ ਦੇ ਨਾਲੇ ਕੋਲ ਹੀ ਰਹਿਣ ਦਿੱਤੇ ਸਨ ਮੁੜ ਆਇਆ ਅਤੇ ਉਹ ਦਾਊਦ ਦੇ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਮਿਲਣ ਨੂੰ ਨਿੱਕਲੇ ਅਤੇ ਜਦ ਦਾਊਦ ਉਨ੍ਹਾਂ ਲੋਕਾਂ ਦੇ ਨੇੜੇ ਆਇਆ ਤਾਂ ਉਸ ਨੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ।