TSK

TSK · ਗਿਣਤੀ 32:37

Treasury of Scripture Knowledge references in ਪੰਜਾਬੀ IRV.

Back to passage

ਇਸ ਲਈ ਕਵੀ ਆਖਦੇ ਹਨ: ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਾਇਆ ਅਤੇ ਪੱਕਾ ਕੀਤਾ ਜਾਵੇ।

ਹਸ਼ਬੋਨ ਅਤੇ ਅਲਾਲੇਹ ਨਗਰ ਚਿੱਲਾਉਂਦੇ ਹਨ, ਯਹਸ ਨਗਰ ਤੱਕ ਉਨ੍ਹਾਂ ਦੀ ਅਵਾਜ਼ ਸੁਣਾਈ ਦਿੰਦੀ ਹੈ। ਇਸ ਲਈ ਮੋਆਬ ਦੇ ਸ਼ਸਤਰ ਧਾਰੀ ਚੀਕ-ਚਿਹਾੜਾ ਪਾਉਂਦੇ ਹਨ, ਉਹ ਦਾ ਜੀ ਉਹ ਦੇ ਵਿੱਚ ਕੰਬ ਜਾਂਦਾ ਹੈ।