TSK

TSK · ਗਿਣਤੀ 36:13

Treasury of Scripture Knowledge references in ਪੰਜਾਬੀ IRV.

Back to passage

¶ ਪਸ਼ੂਆਂ, ਪੰਛੀਆਂ ਅਤੇ ਪਾਣੀ ਵਿੱਚ ਰਹਿਣ ਵਾਲੇ ਸਾਰੇ ਜੀਵਾਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵਾਂ ਦੇ ਵਿਖੇ ਇਹੋ ਬਿਵਸਥਾ ਹੈ,

¶ ਹਰ ਪ੍ਰਕਾਰ ਦੇ ਕੋੜ੍ਹ ਦੇ ਰੋਗ ਅਤੇ ਦਾਦ ਲਈ ਇਹੋ ਬਿਵਸਥਾ ਹੈ,

¶ ਜੋ ਬਿਧੀਆਂ, ਨਿਯਮ ਅਤੇ ਬਿਵਸਥਾ ਯਹੋਵਾਹ ਨੇ ਆਪਣੇ ਅਤੇ ਇਸਰਾਏਲੀਆਂ ਦੇ ਵਿਚਕਾਰ ਸੀਨਈ ਪਰਬਤ ਉੱਤੇ ਮੂਸਾ ਦੇ ਦੁਆਰਾ ਠਹਿਰਾਈਆਂ ਸਨ, ਉਹ ਇਹ ਹੀ ਹਨ।

¶ ਤਦ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ, ਯਰਦਨ ਦੇ ਪਾਰ ਯਰੀਹੋ ਦੇ ਕੋਲ ਡੇਰੇ ਲਾਏ।

¶ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਯਹੋਵਾਹ ਨੇ ਮੂਸਾ ਨੂੰ ਆਖਿਆ,