ਗਿਣਤੀ 4:23
TSK
ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਨ੍ਹਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।
TSK
Treasury of Scripture Knowledge references in ਪੰਜਾਬੀ IRV.
ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਨ੍ਹਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।
ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਕਿ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ।
ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਟਹਿਲ ਸੇਵਾ ਕਰਨ ਅਤੇ ਭਾਰ ਚੁੱਕਣ ਲਈ ਮੰਡਲੀ ਦੇ ਤੰਬੂ ਵਿੱਚ ਆਉਣ।
ਅਤੇ ਲੇਵੀ ਜਿਹੜੇ ਤੀਹ ਸਾਲਾਂ ਦੇ ਅਤੇ ਉਸ ਤੋਂ ਵੱਧ ਉਮਰ ਵਾਲੇ ਸਨ, ਉਹ ਗਿਣੇ ਗਏ। ਉਨ੍ਹਾਂ ਦੀ ਗਿਣਤੀ ਅਠੱਤੀ ਹਜ਼ਾਰ ਸੀ।
ਨਾਲੇ ਲੇਵੀਆਂ ਨੂੰ ਵੀ ਡੇਰਾ ਤੇ ਉਹ ਦਾ ਸਾਰਾ ਸਮਾਨ ਉਸ ਦੀ ਉਪਾਸਨਾ ਲਈ ਫੇਰ ਨਾ ਚੁੱਕਣਾ ਪਵੇਗਾ
¶ ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ।