ਉਤ 45:21
TSK
ਇਸਰਾਏਲ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਯੂਸੁਫ਼ ਨੇ ਫ਼ਿਰਊਨ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਨੂੰ ਗੱਡੇ ਦਿੱਤੇ ਅਤੇ ਉਨ੍ਹਾਂ ਨੂੰ ਰਸਤੇ ਲਈ ਭੋਜਨ ਸਮੱਗਰੀ ਦਿੱਤੀ।
TSK
Treasury of Scripture Knowledge references in ਪੰਜਾਬੀ IRV.
ਇਸਰਾਏਲ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਯੂਸੁਫ਼ ਨੇ ਫ਼ਿਰਊਨ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਨੂੰ ਗੱਡੇ ਦਿੱਤੇ ਅਤੇ ਉਨ੍ਹਾਂ ਨੂੰ ਰਸਤੇ ਲਈ ਭੋਜਨ ਸਮੱਗਰੀ ਦਿੱਤੀ।
¶ ਜਦ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ, ਤਦ ਕਈਆਂ ਨੇ ਯਹੋਵਾਹ ਦੇ ਭਵਨ ਲਈ ਖੁਸ਼ੀ ਨਾਲ ਦਾਨ ਦਿੱਤੇ ਤਾਂ ਜੋ ਉਹ ਭਵਨ ਆਪਣੇ ਸਥਾਨ ਉੱਤੇ ਖੜਾ ਕੀਤਾ ਜਾਵੇ।