ਤੂੰ ਸੋਨੇ ਦੇ ਦੋ ਕਰੂਬੀ ਬਣਾਈਂ। ਤੂੰ ਉਨ੍ਹਾਂ ਨੂੰ ਘੜ੍ਹ ਕੇ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੋਂ ਘੜ੍ਹ ਕੇ ਬਣਾਈਂ।
TSK
TSK · ਗਿਣਤੀ 7:89
Treasury of Scripture Knowledge references in ਪੰਜਾਬੀ IRV.
ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ।
¶ ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮਿਲਾਪ ਵਾਲੇ ਤੰਬੂ ਵਿੱਚ ਯਹੋਵਾਹ ਨੇ ਮੂਸਾ ਨੂੰ ਕਿਹਾ
ਮੈਂ ਉਹ ਦੇ ਨਾਲ ਆਹਮੋ-ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ?
ਉਸ ਨੇ ਵਿੱਚਲੀ ਕੋਠੜੀ ਵਿੱਚ ਦੋ ਕਰੂਬ ਜ਼ੈਤੂਨ ਦੀ ਲੱਕੜ ਦੇ ਦਸ ਹੱਥ ਉੱਚੇ ਬਣਾਏ।
ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ!
ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ।