TSK

TSK · ਫਿਲੇਮੋਨ 1:13

Treasury of Scripture Knowledge references in ਪੰਜਾਬੀ IRV.

Back to passage

ਅਤੇ ਮੈਂ ਸਤਫ਼ਨਾਸ, ਫ਼ੁਰਤੂਨਾਤੁਸ ਅਤੇ ਅਖਾਇਕੁਸ ਦੇ ਆਉਣ ਕਰਕੇ ਅਨੰਦ ਹਾਂ ਕਿਉਂ ਜੋ ਤੁਹਾਡੀ ਵੱਲੋਂ ਜਿਹੜਾ ਘਾਟਾ ਸੀ, ਸੋ ਉਨ੍ਹਾਂ ਨੇ ਪੂਰਾ ਕਰ ਦਿੱਤਾ।

¶ ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ!

ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਸੇਵਾ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਾ ਕਰਨ ਲਈ ਉਸ ਨੇ ਆਪਣੀ ਜਾਨ ਤਲੀ ਉੱਤੇ ਧਰੀ।