TSK

TSK · ਕਹਾਉਤਾਂ 10:24

Treasury of Scripture Knowledge references in ਪੰਜਾਬੀ IRV.

Back to passage

ਭੈਅ ਦੀ ਅਵਾਜ਼ ਉਹ ਦੇ ਕੰਨਾਂ ਵਿੱਚ ਗੂੰਜਦੀ ਰਹਿੰਦੀ ਹੈ, ਸ਼ਾਂਤੀ ਦੇ ਸਮੇਂ ਵੀ ਲੁਟੇਰਾ ਉਹਨਾਂ ਉੱਤੇ ਆ ਪੈਂਦਾ ਹੈ,

ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।

ਇਸ ਲਈ ਮੈਂ ਵੀ ਇਹਨਾਂ ਲਈ ਮੁਸੀਬਤ ਚੁਣਾਂਗਾ, ਅਤੇ ਇਹਨਾਂ ਦੇ ਭੈਅ ਇਹਨਾਂ ਉੱਤੇ ਲਿਆਵਾਂਗਾ, ਕਿਉਂ ਜੋ ਮੈਂ ਬੁਲਾਇਆ ਪਰ ਕਿਸੇ ਨੇ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਕਿਸੇ ਨੇ ਨਾ ਸੁਣੀ, ਇਹਨਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਇਹਨਾਂ ਨੇ ਕੀਤਾ।

ਇਹ ਸੱਭੋ ਕੁਝ ਨਬੂਕਦਨੱਸਰ ਰਾਜਾ ਉੱਤੇ ਬੀਤਿਆ।

‹ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ।›

ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ।