TSK

TSK · ਕਹਾਉਤਾਂ 10:26

Treasury of Scripture Knowledge references in ਪੰਜਾਬੀ IRV.

Back to passage

ਹੇ ਆਲਸੀ, ਤੂੰ ਕੀੜੀ ਕੋਲ ਜਾ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ,

ਕਿਸੇ ਉਦਾਸ ਮਨ ਵਾਲੇ ਮਨੁੱਖ ਦੇ ਸਾਹਮਣੇ ਗੀਤ ਗਾਉਣਾ, ਸਿਆਲ ਵਿੱਚ ਕੱਪੜਾ ਉਤਾਰਨ, ਅਤੇ ਸੱਟ ਉੱਤੇ ਸਿਰਕਾ ਪਾਉਣ ਵਾਂਗੂੰ ਹੈ।

ਜਿਹੜੇ ਆਖਦੇ ਹਨ, ਤੂੰ ਇਕੱਲਾ ਰਹਿ, ਮੇਰੇ ਨੇੜੇ ਨਾ ਆ, ਕਿਉਂ ਜੋ ਮੈਂ ਤੇਰੇ ਤੋਂ ਜ਼ਿਆਦਾ ਪਵਿੱਤਰ ਹਾਂ। ਇਹ ਮੇਰੇ ਨੱਕ ਵਿੱਚ ਧੂੰਏਂ ਅਤੇ ਇੱਕ ਅੱਗ ਵਾਂਗੂੰ ਹਨ, ਜੋ ਸਾਰਾ ਦਿਨ ਬਲਦੀ ਰਹਿੰਦੀ ਹੈ!

ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ।