TSK

TSK · ਕਹਾਉਤਾਂ 11:22

Treasury of Scripture Knowledge references in ਪੰਜਾਬੀ IRV.

Back to passage

ਫੇਰ ਮੈਂ ਉਸ ਤੋਂ ਪੁੱਛਿਆ, ਤੂੰ ਕਿਹਦੀ ਧੀ ਹੈਂ? ਤਦ ਉਸ ਨੇ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਲਈ ਜਨਮ ਦਿੱਤਾ। ਤਦ ਮੈਂ ਉਸ ਦੀ ਨੱਕ ਵਿੱਚ ਨੱਥ ਅਤੇ ਹੱਥਾਂ ਵਿੱਚ ਕੜੇ ਪਾ ਦਿੱਤੇ।

ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ।

ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ।

ਇਹ ਦਾ ਕਾਰਨ ਉਸ ਵਿਭਚਾਰਨ ਦੇ ਬਹੁਤੇ ਵਿਭਚਾਰ ਹਨ, ਜਿਹੜੀ ਸੋਹਣੀ ਅਤੇ ਰੂਪਵੰਤ ਹੈ, ਜਾਦੂਗਰੀਆਂ ਦੀ ਮਲਕਾ, ਜਿਹੜੀ ਕੌਮਾਂ ਨੂੰ ਆਪਣੀਆਂ ਜ਼ਨਾਹਕਾਰੀਆਂ ਨਾਲ ਵੇਚਦੀ ਹੈ ਅਤੇ ਘਰਾਣਿਆਂ ਨੂੰ ਆਪਣੀਆਂ ਜਾਦੂਗਰੀਆਂ ਨਾਲ।

ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ ਭਈ ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ।