TSK

TSK · ਕਹਾਉਤਾਂ 11:8

Treasury of Scripture Knowledge references in ਪੰਜਾਬੀ IRV.

Back to passage

ਤਦ ਹਾਮਾਨ ਉਸੇ ਥੰਮ੍ਹ ਉੱਤੇ ਜਿਹੜਾ ਉਸ ਨੇ ਮਾਰਦਕਈ ਲਈ ਬਣਵਾਇਆ ਸੀ, ਲਟਕਾ ਦਿੱਤਾ ਗਿਆ। ਤਦ ਰਾਜਾ ਦਾ ਗੁੱਸਾ ਸ਼ਾਂਤ ਹੋਇਆ।

ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ।

ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।