ਅਤੇ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਸੋਜ ਚਮੜੀ ਵਿੱਚ ਚਿੱਟੀ ਹੋਵੇ ਅਤੇ ਉਸ ਦੇ ਕਾਰਨ ਵਾਲ਼ ਵੀ ਚਿੱਟੇ ਹੋ ਗਏ ਹੋਣ ਅਤੇ ਜੇਕਰ ਉਸ ਸੋਜ ਵਿੱਚ ਕੱਚਾ ਮਾਸ ਵੀ ਹੋਵੇ,
TSK
TSK · ਕਹਾਉਤਾਂ 12:1
Treasury of Scripture Knowledge references in ਪੰਜਾਬੀ IRV.
ਲੇਵੀਆਂ 13:10
TSK
ਜ਼ਬੂਰ 92:6
TSK
ਗਿਆਨਹੀਣ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
ਜ਼ਬੂਰ 119:97
TSK
ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
ਕਹਾਉਤਾਂ 2:10
TSK
ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ।
ਕਹਾਉਤਾਂ 8:17
TSK
ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।
ਕਹਾਉਤਾਂ 9:7
TSK
ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ।
ਕਹਾਉਤਾਂ 15:10
TSK
ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ, ਅਤੇ ਝਿੜਕ ਨੂੰ ਬੁਰਾ ਜਾਣਨ ਵਾਲਾ ਮਰੇਗਾ।
ਯਸਾ 1:3
TSK
ਬਲ਼ਦ ਆਪਣੇ ਮਾਲਕ ਨੂੰ, ਅਤੇ ਗਧਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ