TSK

TSK · ਕਹਾਉਤਾਂ 14:12

Treasury of Scripture Knowledge references in ਪੰਜਾਬੀ IRV.

Back to passage

ਤਾਂ ਯਾਰਾਬੁਆਮ ਨੇ ਆਪਣੇ ਮਨ ਵਿੱਚ ਆਖਿਆ, ਹੁਣ ਰਾਜ ਦਾਊਦ ਦੇ ਘਰਾਣੇ ਵੱਲ ਮੁੜ ਜਾਵੇਗਾ।

ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।

ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ।

ਯਿਸੂ ਨੇ ਉੱਤਰ ਦਿੱਤਾ, ‹ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ।›

ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ।

ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।