TSK

TSK · ਕਹਾਉਤਾਂ 14:25

Treasury of Scripture Knowledge references in ਪੰਜਾਬੀ IRV.

Back to passage

ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ, ਪਰ ਝੂਠਾ ਗਵਾਹ ਛਲ ਨੂੰ ਪ੍ਰਗਟ ਕਰਦਾ ਹੈ।

ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜੋ ਝੂਠ ਮਾਰਦਾ ਹੈ ਉਹ ਨਹੀਂ ਬਚੇਗਾ।

ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ।

¶ ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ।