TSK

TSK · ਕਹਾਉਤਾਂ 15:17

Treasury of Scripture Knowledge references in ਪੰਜਾਬੀ IRV.

Back to passage

ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।

ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।

‹ਫਿਰ ਉਹ ਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ ਜੋ ਸੱਦੇ ਹੋਇਆਂ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ ਅਤੇ ਮੇਰੇ ਬੈਲ ਤੇ ਮੋਟੇ-ਮੋਟੇ ਜਾਨਵਰ ਵੱਢੇ ਗਏ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ।›

¶ ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪਿਆਰ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ।