TSK

TSK · ਕਹਾਉਤਾਂ 16:26

Treasury of Scripture Knowledge references in ਪੰਜਾਬੀ IRV.

Back to passage

ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ।

¶ ਮਨੁੱਖ ਦਾ ਸਾਰਾ ਕੰਮ-ਧੰਦਾ ਆਪਣੇ ਢਿੱਡ ਦੇ ਲਈ ਹੈ, ਫੇਰ ਵੀ ਉਸ ਦੀ ਭੁੱਖ ਨਹੀਂ ਮਿਟਦੀ।

ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾਂ ਉਸ ਦੀ ਕੀਮਤ ਦਿੱਤੀ, ਅਸੀਂ ਸਖ਼ਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਨ ਨਾ ਬਣੀਏ। ਅਸੀਂ ਲੱਗਭਗ ਦਿਨ ਰਾਤ ਕੰਮ ਕਰਦੇ ਰਹੇ।